JALANDHAR WEATHER

ਸ਼੍ਰੋਮਣੀ ਅਕਾਲੀ ਦਲ ਵਲੋਂ ਬੀਬੀ ਜਗੀਰ ਕੌਰ ਜਲੰਧਰ ਲਈ ਪਾਰਟੀ ਦੀ ਪ੍ਰਚਾਰ ਇੰਚਾਰਜ ਨਿਯੁਕਤ

ਚੰਡੀਗੜ੍ਹ, 24 ਅਪ੍ਰੈਲ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੀ ਕੋਰ ਕਮੇਟੀ ਮੈਂਬਰ ਅਤੇ ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਜਲੰਧਰ ਲੋਕ ਸਭਾ ਸੀਟ ਲਈ ਪਾਰਟੀ ਦਾ ਪ੍ਰਚਾਰ ਇੰਚਾਰਜ ਨਿਯੁਕਤ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਇਸ ਸੀਟ ਤੋਂ ਮਹਿੰਦਰ ਸਿੰਘ ਕੇ.ਪੀ. ਨੂੰ ਪਾਰਟੀ ਉਮੀਦਵਾਰ ਵਜੋਂ ਉਤਾਰਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ