JALANDHAR WEATHER

ਸ੍ਰੀ ਮੁਕਤਸਰ ਸਾਹਿਬ : ਭਾਈ ਰਾਹੁਲ ਸਿੰਘ ਸਿੱਧੂ ਭਾਜਪਾ 'ਚ ਸ਼ਾਮਿਲ

ਸ੍ਰੀ ਮੁਕਤਸਰ ਸਾਹਿਬ 26 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੀ ਸਿਆਸਤ ਵਿਚ ਉਸ ਸਮੇਂ ਵੱਡਾ ਧਮਾਕਾ ਹੋਇਆ, ਜਦੋਂ ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ ਦੇ ਸਪੁੱਤਰ ਅਤੇ ਸਾਬਕਾ ਲੋਕ ਸਭਾ ਮੈਂਬਰ ਮਰਹੂਮ ਭਾਈ ਸ਼ਮਿੰਦਰ ਸਿੰਘ ਦੇ ਭਤੀਜੇ ਭਾਈ ਰਾਹੁਲ ਸਿੰਘ ਸਿੱਧੂ ਸਾਬਕਾ ਮੈਂਬਰ ਪੰਜਾਬ ਪਬਲਿਕ ਸਰਵਿਸਿਜ਼ ਕਮਿਸ਼ਨ ਭਾਜਪਾ ਵਿਚ ਸ਼ਾਮਿਲ ਹੋ ਗਏ। ਉਹ ਚੰਡੀਗੜ੍ਹ ਵਿਖੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਹਾਜ਼ਰੀ ਵਿਚ ਸ਼ਾਮਿਲ ਹੋਏ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ