JALANDHAR WEATHER

ਬਰਖ਼ਾਸਤ ਏ.ਆਈ.ਜੀ ਉੱਤੇ ਮੁਹਾਲੀ ਦੇ ਥਾਣਾਂ ਫ਼ੇਜ਼ ਇਕ ਵਿਚ ਨਵਾਂ ਮੁਕਦਮਾ ਦਰਜ

ਐਸ.ਏ.ਐਸ ਨਗਰ, 26 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਪੁਲਿਸ ਦੇ ਬਰਖ਼ਾਸਤ ਏ.ਆਈ.ਜੀ ਮਾਲਵਿੰਦਰ ਸਿੰਘ ਸਿੱਧੂ iਖ਼ਲਾਫ਼ ਮੁਹਾਲੀ ਦੇ ਥਾਣਾਂ ਫ਼ੇਜ਼ ਇਕ ਵਿਚ ਆਈ.ਪੀ.ਸੀ ਦੀ ਧਾਰਾ 341,186 ਤਹਿਤ ਨਵਾਂ ਮੁਕਦਮਾ ਦਰਜ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਵਲੋਂ ਉਨ੍ਹਾਂ ਨੂੰ ਮੁਹਾਲੀ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਬੀਤੀ ਦੇਰ ਸ਼ਾਮ ਗਿੑਫ਼ਤਾਰ ਕਰਕੇ ਮੋਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਮਾਨਯੋਗ ਅਦਾਲਤ ਵਲੋਂ ਉਹਨਾਂ ਨੂੰ ਦੋ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ