JALANDHAR WEATHER

ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ ਨੇ ਮੰਡੀ ਲਾਧੂਕਾ 'ਚ ਕੀਤੀ ਮੀਟਿੰਗ

ਮੰਡੀ ਲਾਧੂਕਾ, 27 ਅਪ੍ਰੈਲ (ਮਨਪ੍ਰੀਤ ਸਿੰਘ ਸੈਣੀ)-ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ ਨੇ ਮੰਡੀ ਲਾਧੂਕਾ ਦੇ ਵੱਖ- ਵੱਖ ਸਰਕਲਾਂ ਅੰਦਰ ਚੋਣ ਮੁਹਿੰਮ ਤੇਜ਼ ਕਰਦਿਆਂ ਮੀਟਿੰਗਾਂ ਕੀਤੀਆਂ। ਮੰਡੀ ਲਾਧੂਕਾ ਵਿਖੇ ਮੀਟਿੰਗ ਦੌਰਾਨ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਨਰਦੇਵ ਸਿੰਘ ਬੌਬੀ ਮਾਨ ਨੇ ਅਕਾਲੀ ਦਲ ਵਲੋਂ ਕੀਤੇ ਗਏ ਪੰਜਾਬ ਦੇ ਵਿਕਾਸ ਅਤੇ ਲੋਕ ਭਲਾਈ ਸਕੀਮਾਂ ਦੇ ਮੱਦੇਨਜ਼ਰ ਇਕ-ਇਕ ਵੋਟ ਤੱਕੜੀ ਦੇ ਨਿਸ਼ਾਨ ਉਤੇ ਪਾਉਣ ਦੀ ਅਪੀਲ ਕੀਤੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ