JALANDHAR WEATHER

ਬਟਾਲਾ ਚ ਕਰਿਆਨੇ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ - ਇਕ ਦੀ ਮੌਤ

 ਬਟਾਲਾ, 28 ਅਪ੍ਰੈਲ (ਹਰਦੇਵ ਸਿੰਘ ਸੰਧੂ)- ਬਟਾਲਾ ਦੇ ਆਰੀਆ ਸਮਾਜ ਸਕੂਲ ਨੇੜੇ ਲਾਢਾ ਕਰਿਆਨਾ ਸਟੋਰ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਦੁਕਾਨ ਦਾ ਸਮਾਨ ਸੜ ਕੇ ਸੁਆਹ । ਇਸ ਦੌਰਾਨ ਦੁਕਾਨ ਦੇ ਮਾਲਕ ਲਾਂਢਾ ਮਹਾਜਨ ਦੀ ਧੂਏ ਕਾਰਨ ਸਾਹ ਘੁਟਣ ਨਾਲ ਮੌਤ ਹੋ ਗਈ। ਦੁਕਾਨ ਦੇ ਮਾਲਕ ਦੇ ਬੇਟੇ ਨੇ ਦੱਸਿਆ ਕਿ ਅੱਗ ਲੱਗਣ 'ਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ ਤੇ ਫਾਇਰ ਕਰਮਚਾਰੀਆਂ ਨੇ ਬੜੀ ਜੱਦੋ ਜਹਿਦ ਦੇ ਨਾਲ ਅੱਗ ਤੇ ਕਾਬੂ ਪਾਇਆ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ