JALANDHAR WEATHER

ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਦੇ ਲੁਧਿਆਣਾ ਤੋਂ ਚੋਣ ਲੜਨ ਦੇ ਚਰਚੇ

ਲੁਧਿਆਣਾ, 28 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਲੁਧਿਆਣਾ ਲੋਕ ਸਭਾ ਤੋਂ ਪਾਰਟੀ ਉਮੀਦਵਾਰ ਬਣਾਇਆ ਜਾ ਰਿਹਾ ਹੈ। ਇਸ ਸੰਬੰਧੀ ਐਲਾਨ ਆਉਂਦੇ ਕੁਝ ਘੰਟਿਆਂ ਵਿਚ ਕੀਤੇ ਜਾਣ ਦੀ ਸੰਭਾਵਨਾ ਹੈ। ਪਹਿਲਾਂ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਹਾਈਕਮਾਂਡ ਵਲੋਂ ਚੋਣ ਲੜਨ ਦੀ ਤਿਆਰੀ ਕਰਨ ਬਾਰੇ ਕਿਹਾ ਗਿਆ ਸੀ ਪਰ ਬੀਤੀ ਰਾਤ ਕਾਂਗਰਸੀ ਹਾਈਕਮਾਂਡ ਵਲੋਂ ਆਪਣਾ ਫੈਸਲਾ ਬਦਲ ਦਿੱਤਾ ਗਿਆ। ਭਰੋਸੇਯੋਗ ਸੂਤਰਾਂ ਅਨੁਸਾਰ ਹੁਣ ਕਾਂਗਰਸ ਵਲੋਂ ਸੂਬਾ ਪ੍ਰਧਾਨ ਰਾਜਾ ਵੜਿੰਗ ਨੂੰ ਲੁਧਿਆਣੇ ਤੋਂ ਟਿਕਟ ਦਿੱਤੀ ਜਾ ਰਹੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ