JALANDHAR WEATHER

ਗੁਜਰਾਤ : ਭਾਰਤੀ ਤੱਟ ਰੱਖਿਅਕ ਜਹਾਜ਼ ਨੇ 173 ਕਿਲੋ ਨਸ਼ੀਲੇ ਪਦਾਰਥਾਂ ਸਮੇਤ 2 ਜਣੇ ਫੜ੍ਹੇ

ਗੁਜਰਾਤ, 29 ਅਪ੍ਰੈਲ-ਐਂਟੀ ਨਾਰਕੋ ਆਪਰੇਸ਼ਨਾਂ ਵਿਚ ਭਾਰਤੀ ਤੱਟ ਰੱਖਿਅਕ ਜਹਾਜ਼ ਨੇ ਏ.ਟੀ.ਐਸ. ਗੁਜਰਾਤ ਨਾਲ ਸਾਂਝੇ ਤੌਰ 'ਤੇ ਇਕ ਭਾਰਤੀ ਮੱਛੀ ਫੜਨ ਵਾਲੀ ਕਿਸ਼ਤੀ ਨੂੰ 173 ਕਿਲੋ ਨਸ਼ੀਲੇ ਪਦਾਰਥਾਂ ਅਤੇ 2 ਅਪਰਾਧੀਆਂ ਨੂੰ ਸਮੁੰਦਰ ਵਿਚ ਫੜ੍ਹਿਆ। ਅਗਲੇਰੀ ਜਾਂਚ ਜਾਰੀ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ