JALANDHAR WEATHER

16 ਜੂਨ ਦੀ ਬਜਾਏ 18 ਜੂਨ ਨੂੰ ਹੋਵੇਗੀ ਯੂ.ਜੀ.ਸੀ. ਨੈੱਟ ਦੀ ਪ੍ਰੀਖਿਆ- ਐਮ. ਜਗਦੀਸ਼

ਨਵੀਂ ਦਿੱਲੀ, 29 ਅਪ੍ਰੈਲ- ਨੈਸ਼ਨਲ ਟੈਸਟਿੰਗ ਏਜੰਸੀ ਅਤੇ ਯੂ.ਜੀ.ਸੀ. ਵਲੋਂ ਯੂ.ਜੀ.ਸੀ. ਨੈੱਟ ਦੀ ਪ੍ਰੀਖਿਆ 16 ਜੂਨ ਦੀ ਬਜਾਏ 18 ਜੂਨ ਨੂੰ ਲਿਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਯੂ.ਜੀ.ਸੀ. ਦੇ ਚੇਅਰਮੈਨ ਐਮ. ਜਗਦੀਸ਼ ਵਲੋਂ ਟਵੀਟ ਕਰ ਸਾਂਝੀ ਕੀਤੀ ਗਈ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਤੋਂ ਪ੍ਰਾਪਤ ਹੋਏ ਫੀਡਬੈਕ ਕਾਰਨ ਇਹ ਫੈਸਲਾ ਲਿਆ ਗਿਆ ਹੈ। ਇਸ ਦੇ ਨਾਲ ਹੀ ਐਨ.ਟੀ.ਏ. ਇਕ ਹੀ ਦਿਨ ’ਚ ਪੂਰੇ ਭਾਰਤ ਵਿਚ ਓ.ਐਮ.ਆਰ. ਰਾਹੀਂ ਪ੍ਰੀਖਿਆ ਦਾ ਆਯੋਜਨ ਕਰੇਗਾ ਅਤੇ ਐਨ.ਟੀ.ਏ. ਵਲੋਂ ਛੇਤੀ ਹੀ ਇਸ ਸੰਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ