JALANDHAR WEATHER

ਕਾਂਗਰਸ ਪਾਰਟੀ ਵੱਡੀ ਪਾਰਟੀ ਬਣਕੇ ਆਵੇਗੀ ਸਾਹਮਣੇ- ਰਾਜਾ ਵੜਿੰਗ

ਚੰਡੀਗੜ੍ਹ, 30 ਅਪ੍ਰੈਲ- ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਲੋਕਤੰਤਰ ਤੇ ਦੇਸ਼ ਦਾ ਸੰਵਿਧਾਨ ਬਚਾਉਣ ਦੀ ਲੋੜ ਹੈ ਅਤੇ ਕਾਂਗਰਸ ਪਾਰਟੀ ਹੀ ਪ੍ਰਧਾਨ ਮੰਤਰੀ ਮੋਦੀ ਨਾਲ ਇਸ ਲਈ ਸਿੱਧੀ ਲੜਾਈ ਲੜ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ‘ਆਪ’ ਦੇ ਕਿਸੇ ਵੀ ਸੰਸਦ ਮੈਂਬਰ ਨੇ ਕਿਸੇ ਬਾਰੇ ਵੀ ਕਦੇ ਕੁਝ ਨਹੀਂ ਬੋਲਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਵੱਡੀ ਪਾਰਟੀ ਉਭਰ ਕੇ ਸਾਹਮਣੇ ਆਵੇਗੀ। ਇਸ ਮੌਕੇ ਸੀਨੀਅਰ ਕਾਂਗਰਸੀ ਨੇਤਾ ਪ੍ਰਤਾਪ ਸਿੰਘ ਬਾਜਵਾ ਵੀ ਉਨ੍ਹਾਂ ਨਾਲ ਮੌਜੂਦ ਸਨ। ਪੱਤਰਕਾਰ ਸੰਮੇਲਨ ਦੌਰਾਨ ਉਨ੍ਹਾਂ ਭਾਜਪਾ ਛੱਡ ਕੇ ਕਾਂਗਰਸ ਦਾ ਪੱਲਾ ਫੜਨ ਵਾਲੇ ਆਗੂਆਂ ਦਾ ਪਾਰਟੀ ਵਿਚ ਸਵਾਗਤ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ