JALANDHAR WEATHER

ਵਿਕਸਿਤ ਭਾਰਤ ਦੇ ਨਿਰਮਾਣ ਵਿਚ ਔਰਤਾਂ ਦੀ ਵੱਡੀ ਭੂਮਿਕਾ - ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਮਾਧਾ, (ਮਹਾਰਾਸ਼ਟਰ)-ਇਥੋਂ ਦੇ ਮਾਧਾ ਵਿਚ ਇਕ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਵਿਕਸਿਤ ਭਾਰਤ ਦੇ ਨਿਰਮਾਣ ਵਿਚ ਔਰਤਾਂ ਦੀ ਬਹੁਤ ਵੱਡੀ ਭੂਮਿਕਾ ਹੈ। ਮੋਦੀ ਨੇ ਔਰਤਾਂ ਦੇ ਸਸ਼ਕਤੀਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ। ਪਿੰਡਾਂ ਦੇ ਤੇਜ਼ ਰਫ਼ਤਾਰ ਵਿਕਾਸ ਵਿਚ ਔਰਤਾਂ ਯੋਗਦਾਨ ਪਾ ਰਹੀਆਂ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ