JALANDHAR WEATHER

ਸੁਨਾਮ ਦੀ ਚਾਹਤ ਵਰਮਾ ਨੇ ਪੰਜਾਬ 'ਚੋਂ 9ਵਾਂ ਰੈਂਕ ਕੀਤਾ ਹਾਸਲ

ਸੁਨਾਮ, ਊਧਮ ਸਿੰਘ ਵਾਲਾ, 30 ਅਪ੍ਰੈਲ (ਸਰਬਜੀਤ ਸਿੰਘ ਧਾਲੀਵਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਅੱਜ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ ਅਨੁਸਾਰ ਸ਼ਹੀਦ ਊਧਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਨਾਮ ਊਧਮ ਸਿੰਘ ਵਾਲਾ ਦੀ ਵਿਦਿਆਰਥਣ ਚਾਹਤ ਵਰਮਾ ਪੁੱਤਰੀ ਸੰਦੀਪ ਕੁਮਾਰ ਨੇ 500 'ਚੋਂ 492 ਅੰਕ ਲੈ ਕੇ 98.40 ਫੀਸਦੀ ਅੰਕ ਪ੍ਰਾਪਤ ਕੀਤੇ। ਜ਼ਿਕਰਯੋਗ ਹੈ ਕਿ ਸੁਨਾਮ ਸ਼ਹਿਰ ਦੀ ਇਸ ਹੋਣਹਾਰ ਧੀ ਚਾਹਤ ਵਰਮਾ ਨੇ ਸੁਨਾਮ 'ਚੋਂ ਫਸਟ ਰੈਂਕ, ਜ਼ਿਲ੍ਹਾ ਸੰਗਰੂਰ 'ਚੋਂ ਸੈਕਿੰਡ ਰੈਂਕ ਅਤੇ ਪੰਜਾਬ ਭਰ 'ਚੋਂ ਨੌਵਾਂ ਰੈਂਕ ਹਾਸਲ ਕਰਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ