ਸਕੂਲਾਂ ਨੂੰ ਮਿਲੇ ਬੰਬ ਸੰਬੰਧੀ ਧਮਕੀ ਪੱਤਰਾਂ ਤੋਂ ਘਬਰਾਉਣ ਦੀ ਲੋੜ ਨਹੀਂ- ਗ੍ਰਹਿ ਮੰਤਰਾਲਾ
ਨਵੀਂ ਦਿੱਲੀ, 1 ਮਈ- ਦਿੱਲੀ ਦੇ ਕੁਝ ਸਕੂਲਾਂ ਨੂੰ ਧਮਕੀ ਪੱਤਰਾਂ ਦੇ ਸੰਬੰਧ ਵਿਚ ਗ੍ਰਹਿ ਮੰਤਰਾਲੇ ਨੇ ਕਿਹਾ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਇਹ ਫਰਜ਼ੀ ਕਾਲ ਜਾਪਦੀ ਹੈ ਅਤੇ ਦਿੱਲੀ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਪ੍ਰੋਟੋਕੋਲ ਦੇ ਅਨੁਸਾਰ ਜ਼ਰੂਰੀ ਕਦਮ ਚੁੱਕ ਰਹੀਆਂ ਹਨ।