ਦਿੱਲੀ ਦੀਆਂ ਸਾਰੀਆਂ ਸੀਟਾਂ 'ਤੇ ਭਾਜਪਾ ਸ਼ਾਨਦਾਰ ਜਿੱਤ ਹਾਸਿਲ ਕਰੇਗੀ - ਰਾਜਨਾਥ ਸਿੰਘ
ਨਵੀਂ ਦਿੱਲੀ, 1 ਮਈ-ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਕਹਿਣਾ ਹੈ ਕਿ ਦਿੱਲੀ ਦੀਆਂ ਸਾਰੀਆਂ ਸੀਟਾਂ 'ਤੇ ਭਾਜਪਾ ਸ਼ਾਨਦਾਰ ਜਿੱਤ ਹਾਸਿਲ ਕਰੇਗੀ। ਚੋਣਾਂ ਦੇ ਆਖਰੀ ਦੋ ਪੜਾਵਾਂ ਤੋਂ ਇਹ ਸਪੱਸ਼ਟ ਹੈ ਕਿ ਅਸੀਂ ਜੋ '400 ਪਾਰ' ਦਾ ਨਾਅਰਾ ਦਿੱਤਾ ਸੀ, ਉਹ ਪੂਰਾ ਹੋਣ ਵਾਲਾ ਹੈ।