JALANDHAR WEATHER

ਸਰਹੱਦੀ ਖੇਤਰ 'ਚ ਲੈਬ ਅਤੇ ਡਾਇਗਨੋਸਟਿਕ ਸੈਂਟਰ ਦਾ ਉਦਘਾਟਨ

ਅਟਾਰੀ, 1 ਮਈ-(ਰਾਜਿੰਦਰ ਸਿੰਘ ਰੂਬੀ)-ਆਪਣੀ ਆਮਦਨ 'ਚੋਂ ਕਰੋੜਾਂ ਰੁਪਏ ਸੇਵਾ ਕਾਰਜਾਂ 'ਤੇ ਖ਼ਰਚ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ.ਐੱਸ.ਪੀ.ਸਿੰਘ ਓਬਰਾਏ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਆਗਮਨ ਪੁਰਬ ਨੂੰ ਸਮਰਪਿਤ ਕੀਤਾ।ਅੱਜ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਚੀਚਾ ਦੇ 'ਗੁਰੂ ਨਾਨਕ ਸਿੱਖਿਆ ਤੇ ਸੇਵਾ ਕੇਂਦਰ' ਵਿਖੇ ਉਦਘਾਟਨ ਕੀਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ