JALANDHAR WEATHER

ਭਾਕਿਯੂ ਏਕਤਾ ਉਗਰਾਹਾਂ ਵਲੋਂ ਸੂਬਾ ਸਰਕਾਰ ਦੇ ਦੋ ਮੰਤਰੀਆਂ ਦੇ ਜਨਤਕ ਵਿਰੋਧ ਦਾ ਐਲਾਨ

ਬਠਿੰਡਾ, 2 ਮਈ (ਅੰਮਿ੍ਤਪਾਲ ਸਿੰਘ ਵਲਾਣ)-ਕਿਸਾਨਾਂ ਦੀਆਂ ਮੰਗਾਂ ਮਨਵਾਉਣ ਅਤੇ ਮੰਨੀਆਂ ਹੋਈਆਂ ਮੰਗਾਂ, ਗੈਸ ਪਾਈਪ ਲਾਈਨ ਸੰਬੰਧੀ ਕੀਤਾ ਹੋਇਆ ਸਮਝੌਤਾ ਲਾਗੂ ਕਰਵਾਉਣ, ਗੜੇਮਾਰੀ ,ਮੀਂਹ,ਅੱਗ ਲੱਗਣ ਕਾਰਨ ਨੁਕਸਾਨੀਆਂ ਫ਼ਸਲਾਂ ਅਤੇ ਮਕਾਨਾਂ ਦੇ ਨੁਕਸਾਨ ਦੇ ਮੁਆਵਜ਼ੇ, ਭਿਆਨਕ ਬਿਮਾਰੀਆਂ ਕਾਰਨ ਮਰ ਚੁੱਕੇ ਅਤੇ ਮਰ ਰਹੇ ਪਸ਼ੂਆਂ ਦੇ ਮੁਆਵਜ਼ੇ ਆਦਿ ਮੰਗਾਂ ਨੂੰ ਸੂਬਾ ਸਰਕਾਰ ਦੁਆਰਾ ਨਜ਼ਰਅੰਦਾਜ਼ ਕਰਨ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 5 ਮਈ ਤੋਂ ਸਰਕਾਰ ਦੇ ਦੋ ਕੈਬਨਿਟ ਮੰਤਰੀਆਂ ਗੁਰਮੀਤ ਸਿੰਘ ਮੀਤ ਹੇਅਰ ਅਤੇ ਗੁਰਮੀਤ ਸਿੰਘ ਖੁੱਡੀਆਂ ਦੇ ਘਰਾਂ ਅੱਗੇ ਅਤੇ ਉਨ੍ਹਾਂ ਦਾ ਜਨਤਕ ਤੌਰ 'ਤੇ ਵਿਰੋਧ ਕਰਨ ਦਾ ਐਲਾਨ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ