JALANDHAR WEATHER

ਦਿਲਬਾਗ ਸਿੰਘ ਵਡਾਲੀ ਮੁੜ ਅਕਾਲੀ ਦਲ ਵਿਚ ਸ਼ਾਮਿਲ

ਅੰਮ੍ਰਿਤਸਰ, 4 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਬੀਤੇ ਦਿਨ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਿਲਬਾਗ ਸਿੰਘ ਵਡਾਲੀ ਨੇ ਅੱਜ ਘਰ ਵਾਪਸੀ ਕਰ ਲਈ ਹੈ। ਬਿਕਰਮ ਸਿੰਘ ਮਜੀਠੀਆ ਅਤੇ ਅਨਿਲ ਜੋਸ਼ੀ ਨੇ ਘਰ ਜਾ ਕੇ ਦਿਲਬਾਗ ਸਿੰਘ ਵਡਾਲੀ ਨੂੰ ਮਨਾਇਆ ਅਤੇ ਸ਼੍ਰੋਮਣੀ ਅਕਾਲੀ ਦਲ ਵਿਚ ਘਰ ਵਾਪਸੀ ਕਰਵਾਈ।ਦਿਲਬਾਗ ਸਿੰਘ ਵਡਾਲੀ ਨੇ ਕਿਹਾ ਕਿ ਇਕ ਘਰ ਵਿਚ ਚਾਰ ਭਾਂਡੇ ਖੜਕਦੇ ਹਨ, ਹੁਣ ਮੈਨੂੰ ਕੋਈ ਗੁੱਸਾ ਗਿਲ੍ਹਾ ਨਹੀਂ ਹੈ ਅਤੇ ਮੈਂ ਸ਼੍ਰੋਮਣੀ ਅਕਾਲੀ ਦਲ ਦਾ ਸਿਪਾਹੀ ਹਾਂ ਤੇ ਇਸੇ ਵਿਚ ਰਹਾਂਗਾ। ਦਿਲਬਾਗ ਸਿੰਘ ਵਡਾਲੀ ਨੇ ਕਿਹਾ ਕਿ ਮੈਂ ਆਪਣੇ ਹਲਕੇ ਤੋਂ ਅਨਿਲ ਜੋਸ਼ੀ ਨੂੰ ਵੱਡੀ ਲੀਡ ਨਾਲ ਜਿਤਾਵਾਂਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ