JALANDHAR WEATHER

ਕਾਂਗਰਸ ਦਾ ਮੈਨੀਫੈਸਟੋ ਲੋਕਾਂ ਦੀ ਜਾਇਦਾਦ ਖੋਹਣ ਵਾਲਾ ਹੈ - ਯੋਗੀ ਆਦਿਤਿਆਨਾਥ

ਮੱਧ ਪ੍ਰਦੇਸ਼, 4 ਮਈ-ਅਸ਼ੋਕ ਨਗਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਯੂ.ਪੀ. ਦੇ ਸੀ.ਐਮ. ਯੋਗੀ ਆਦਿਤਿਆਨਾਥ ਨੇ ਕਿਹਾ ਕਿ ਤੁਸੀਂ ਕਾਂਗਰਸ ਦਾ ਮੈਨੀਫੈਸਟੋ ਦੇਖਿਆ ਹੋਵੇਗਾ, ਔਰੰਗਜ਼ੇਬ ਨੇ ਜਜੀਆ ਟੈਕਸ ਲਗਾਇਆ ਸੀ। ਅੱਜ ਕਾਂਗਰਸ ਆਪਣੇ ਚੋਣ ਮਨੋਰਥ ਪੱਤਰ ਵਿਚ ਵੀ ਜਜੀਆ ਟੈਕਸ ਦੀ ਗੱਲ ਕਰਦੀ ਹੈ। ਕਾਂਗਰਸ ਨੇ ਆਪਣੇ ਮੈਨੀਫੈਸਟੋ 'ਚ ਕਿਹਾ ਹੈ ਕਿ ਉਹ ਤੁਹਾਡੇ ਪੁਰਖਿਆਂ ਦੀ ਜਾਇਦਾਦ ਖੋਹ ਲਵੇਗੀ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ