ਰਾਹੁਲ ਗਾਂਧੀ ਅੱਜ ਤੇਲੰਗਾਨਾ ਚ 2 ਜਨ ਸਭਾਵਾਂ ਨੂੰ ਕਰਨਗੇ ਸੰਬੋਧਨ
ਨਵੀਂ ਦਿੱਲੀ, 5 ਮਈ - ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਤੇਲੰਗਾਨਾ ਦੇ ਆਦਿਲਾਬਾਦ ਅਤੇ ਮਹਿਬੂਬਨਗਰ ਵਿਚ ਜਨ ਸਭਾਵਾਂ ਨੂੰ ਸੰਬੋਧਨ ਕਰਨਗੇ।