JALANDHAR WEATHER

ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਭਾਜਪਾ 'ਚ ਸ਼ਾਮਿਲ ਹੋਈ - ਨਿਰਮਲਾ ਸਪਰੇ

ਮੱਧ ਪ੍ਰਦੇਸ਼, 5 ਮਈ-ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਕਾਂਗਰਸ ਦੀ ਸਾਬਕਾ ਵਿਧਾਇਕਾ ਨਿਰਮਲਾ ਸਪਰੇ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੀ.ਐਮ. ਮੋਹਨ ਯਾਦਵ ਦਾ ਏਜੰਡਾ ਵਿਕਾਸ ਹੈ। ਮੈਂ ਵਿਕਾਸ ਦੀ ਧਾਰਾ ਵਿਚ ਸ਼ਾਮਿਲ ਹੋਈ ਹਾਂ। ਕਾਂਗਰਸ ਕੋਲ ਇਸ ਲਈ ਕੋਈ ਏਜੰਡਾ ਨਹੀਂ ਹੈ। ਉਨ੍ਹਾਂ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਭਾਜਪਾ 'ਚ ਸ਼ਾਮਿਲ ਹੋਈ ਹਾਂ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ