JALANDHAR WEATHER

ਪੰਜਾਬ ਬਚਾਓ ਯਾਤਰਾ ਦਾ ਗੜ੍ਹਸ਼ੰਕਰ ’ਚ ਭਰਵਾਂ ਸਵਾਗਤ

ਗੜ੍ਹਸ਼ੰਕਰ , 6 ਮਈ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਕੱਢੀ ਜਾ ਰਹੀ ਪੰਜਾਬ ਬਚਾਓ ਯਾਤਰਾ ਦਾ ਗੜ੍ਹਸ਼ੰਕਰ ’ਚ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ ਗਿਆ। ਚੰਡੀਗੜ੍ਹ੍ਹ ਰੋਡ ’ਤੇ ਸਰਪੰਚ ਹਵੇਲੀ ਤੋਂ ਸ਼ੁਰੂ ਹੋਈ ਪੰਜਾਬ ਬਚਾਓ ਯਾਤਰਾ ਦਾ ਵੱਖ-ਵੱਖ ਥਾਈਂ ਭਰਵੇਂ ਸਵਾਗਤ ਦੌਰਾਨ ਲੋਕਾਂ ਨੇ ਫੁੱਲਾਂ ਦੀ ਵਰਖਾ ਨਾਲ ਸ. ਸੁਖਬੀਰ ਸਿੰਘ ਬਾਦਲ ਦਾ ਸਵਾਗਤ ਕੀਤਾ। ਇਸ ਮੌਕੇ ਉਨ੍ਹ੍ਹਾਂ ਨਾਲ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਤੇ ਵੱਡੀ ਗਿਣਤੀ ’ਚ ਅਕਾਲੀ ਆਗੂ ਤੇ ਵਰਕਰ ਟ੍ਰੈਕਟਰਾਂ, ਮੋਟਰਸਾਈਕਲ ਤੇ ਗੱਡੀਆਂ ਦੇ ਕਾਫ਼ਲੇ ਦੇ ਰੂਪ ਵਿਚ ਸ਼ਾਮਿਲ ਹੋਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ