JALANDHAR WEATHER

ਕੇਜਰੀਵਾਲ ਖ਼ਿਲਾਫ਼ ਹੋਵੇ ਐਨ.ਆਈ.ਏ. ਜਾਂਚ- ਵੀ.ਕੇ. ਸਕਸੈਨਾ

ਨਵੀਂ ਦਿੱਲੀ, 6 ਮਈ- ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ ਨੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਸਿੱਖਸ ਫ਼ਾਰ ਜਸਟਿਸ ਤੋਂ ਕਥਿਤ ਤੌਰ ’ਤੇ ਸਿਆਸੀ ਫੰਡ ਪ੍ਰਾਪਤ ਕਰਨ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਐਨ.ਆੀ.ਏ. ਜਾਂਚ ਦੀ ਸਿਫਾਰਿਸ਼ ਕੀਤੀ ਹੈ। ਉਪ ਰਾਜਪਾਲ ਨੂੰ ਸ਼ਿਕਾਇਤ ਮਿਲੀ ਸੀ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ‘ਆਪ’ ਨੇ ਦਵਿੰਦਰ ਪਾਲ ਭੁੱਲਰ ਦੀ ਰਿਹਾਈ ਅਤੇ ਖ਼ਾਲਿਸਤਾਨ ਪੱਖੀ ਭਾਵਨਾਵਾਂ ਦਾ ਸਮਰਥਨ ਕਰਨ ਲਈ ਕੱਟੜਪੰਥੀ ਖਾਲਿਸਤਾਨੀ ਸਮੂਹਾਂ ਤੋਂ 16 ਮਿਲੀਅਨ ਡਾਲਰ ਦੇ ਵੱਡੇ ਫੰਡ ਪ੍ਰਾਪਤ ਕੀਤੇ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ