JALANDHAR WEATHER

ਸੁਖਬੀਰ ਸਿੰਘ ਬਾਦਲ ਅੱਜ ਅੰਮ੍ਰਿਤਸਰ ਜ਼ਿਲ੍ਹੇ ਚ ਪਾਰਟੀ ਉਮੀਦਵਾਰ ਅਨਿਲ ਜੋਸ਼ੀ ਦੇ ਹੱਕ ਚ ਕਰਨਗੇ ਚੋਣ ਰੈਲੀਆਂ

 ਅਜਨਾਲਾ, 7 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਪਾਰਟੀ ਉਮੀਦਵਾਰ ਅਨਿਲ ਜੋਸ਼ੀ ਦੇ ਹੱਕ ਵਿਚ ਹਲਕਾ ਅਜਨਾਲਾ ਅੰਦਰ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਦੀ ਅਗਵਾਈ ਹੇਠ ਇਕ ਰਿਸੋਰਟ ਨੇੜੇ ਦਾਲਮ ਵਿਖੇ ਚੋਣ ਰੈਲੀ ਕਰਨਗੇ। ਇਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਰਾਜਾਸਾਂਸੀ ਨੇੜੇ ਇਕ ਰਿਸੋਰਟ ਵਿਖੇ ਵੀ ਰੈਲੀ ਨੂੰ ਸੰਬੋਧਨ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ