JALANDHAR WEATHER

ਅਹਿਮਦਾਬਾਦ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਾਈ ਵੋਟ

 ਅਹਿਮਦਾਬਾਦ, 6 ਮਈ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਗੁਜਰਾਤ ਦੇ ਅਹਿਮਦਾਬਾਦ ਵਿਚ ਇਕ ਪੋਲਿੰਗ ਬੂਥ 'ਤੇ ਆਪਣੀ ਵੋਟ ਪਾਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ