JALANDHAR WEATHER

'ਆਮ' ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਦਾ ਖੇਤ ਮਜ਼ਦੂਰ ਯੂਨੀਅਨ ਦੇ ਆਗੂਆਂ ਵਲੋਂ ਕੀਤਾ ਵਿਰੋਧ

ਫਰੀਦਕੋਟ, 7 ਮਈ (ਬਲਕਰਨ ਸਿੰਘ ਖਾਰਾ )-ਫਰੀਦਕੋਟ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਅੱਜ ਜਦ ਚੋਣ ਪ੍ਰਚਾਰ ਲਈ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਹਲਕਾ ਗਿੱਦੜਬਾਹਾ ਅਧੀਨ ਪੈਂਦੇ ਪਿੰਡ ਭੁੱਟੀਵਾਲਾ ਵਿਖੇ ਪਹੁੰਚੇ ਤਾਂ ਇਸ ਦੌਰਾਨ ਇਕੱਤਰ ਖੇਤ ਮਜ਼ਦੂਰ ਯੂਨੀਅਨ ਦੇ ਆਗੂਆਂ ਤੇ ਵਰਕਰਾਂ ਵਲੋਂ ਉਨ੍ਹਾਂ ਦਾ ਵਿਰੋਧ ਕੀਤਾ ਅਤੇ ਉਹਨਾਂ ਤੋਂ ਸਵਾਲ ਕੀਤੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ