JALANDHAR WEATHER

ਪੱਛਮੀ ਬੰਗਾਲ ਅਧਿਆਪਕ ਭਰਤੀ ਘੁਟਾਲਾ ਕੇਸ:ਸੀ.ਬੀ.ਆਈ.ਜਾਰੀ ਰੱਖੇ ਜਾਂਚ- ਸੁਪਰੀਮ ਕੋਰਟ

ਨਵੀਂ ਦਿੱਲੀ, 7 ਮਈ- ਸੁਪਰੀਮ ਕੋਰਟ ਨੇ ਸੀ.ਬੀ.ਆਈ. ਨੂੰ ਪੱਛਮੀ ਬੰਗਾਲ ਅਧਿਆਪਕ ਭਰਤੀ ਘੁਟਾਲੇ ਮਾਮਲੇ ਵਿਚ ਆਪਣੀ ਜਾਂਚ ਜਾਰੀ ਰੱਖਣ ਦੀ ਇਜਾਜ਼ਤ ਦਿੱਤੀ ਹੈ। ਹਾਲਾਂਕਿ ਉਚ ਅਦਾਲਤ ਨੇ ਕਿਹਾ ਕਿ ਇਹ ਕਿਸੇ ਵੀ ਅਧਿਕਾਰੀ ਜਾਂ ਉਮੀਦਵਾਰ ਵਿਰੁੱਧ ਕੋਈ ਜ਼ਬਰਦਸਤੀ ਕਦਮ ਨਹੀਂ ਚੁੱਕੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ