JALANDHAR WEATHER

ਕਾਂਗਰਸ ਦਾ ਜਨਤਾ ਦੀਆਂ ਇੱਛਾਵਾਂ ਨਾਲ ਕੋਈ ਲੈਣਾ ਦੇਣਾ ਨਹੀਂ- ਨਾਇਬ ਸਿੰਘ ਸੈਣੀ

ਹਰਿਆਣਾ, 7 ਮਈ- ਕੁਝ ਆਜ਼ਾਦ ਵਿਧਾਇਕਾਂ ਵਲੋਂ ਹਰਿਆਣਾ ਸਰਕਾਰ ਤੋਂ ਸਮਰਥਨ ਵਾਪਸ ਲੈ ਕੇ ਕਾਂਗਰਸ ਨੂੰ ਸਮਰਥਨ ਦੇਣ ਦੀਆਂ ਖਬਰਾਂ ਬਾਰੇ ਪੁੱਛੇ ਜਾਣ ’ਤੇ ਹਰਿਆਣਾ ਦੇ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮੈਨੂੰ ਇਹ ਸੂਚਨਾ ਮਿਲੀ ਹੈ ਕਿ ਸ਼ਾਇਦ ਕਾਂਗਰਸ ਕੁਝ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ’ਚ ਲੱਗੀ ਹੋਈ ਹੈ। ਹੁਣ ਕਾਂਗਰਸ ਦਾ ਜਨਤਾ ਦੀਆਂ ਇੱਛਾਵਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ