JALANDHAR WEATHER

ਸਾਨੂੰ ਮਾਣ ਹੋਣਾ ਚਾਹੀਦਾ ਹੈ ਕਿ ਅਸੀਂ ਉਸ ਦੇਸ਼ ਵਿਚ ਹਾਂ ਜਿੱਥੇ ਭਗਵਾਨ ਰਾਮ ਰਹਿੰਦੇ ਹਨ - ਸ਼ੇਖਰ ਸੁਮਨ

ਨਵੀਂ ਦਿੱਲੀ, 7 ਮਈ - ਫ਼ਿਲਮ ਇੰਡਸਟਰੀ ਦੇ ਵੱਡੇ ਨਾਵਾਂ 'ਚੋਂ ਇਕ ਅਭਿਨੇਤਾ ਸ਼ੇਖਰ ਸੁਮਨ ਅੱਜ ਭਾਰਤੀ ਜਨਤਾ ਪਾਰਟੀ 'ਚ ਸ਼ਾਮਿਲ ਹੋ ਗਏ ਹਨ। ਭਾਜਪਾ ਵਿਚ ਸ਼ਾਮਿਲ ਹੋਣ ਤੋਂ ਬਾਅਦ ਬੋਲਦਿਆਂ ਉਨ੍ਹਾਂ ਕਿਹਾ ਕਿ ਮੈਂ ਪਾਰਟੀ ਨੂੰ ਪੂਰਾ ਸਮਰਥਨ ਦਿੱਤਾ ਹੈ । ਭਗਵਾਨ ਰਾਮ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੋਣਾ ਚਾਹੀਦਾ ਹੈ ਕਿ ਅਸੀਂ ਉਸ ਦੇਸ਼ 'ਚ ਹਾਂ ਜਿੱਥੇ ਭਗਵਾਨ ਰਾਮ ਰਹਿੰਦੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ