JALANDHAR WEATHER

ਬਸਪਾ ਉਮੀਦਵਾਰ ਕੁਲਵੰਤ ਸਿੰਘ ਮਹਿਤੋ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

ਫਤਿਹਗੜ੍ਹ ਸਾਹਿਬ, 8 ਅਪ੍ਰੈਲ (ਬਲਜਿੰਦਰ ਸਿੰਘ)- ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਮਹਿਤੋ ਨੇ ਅੱਜ ਡਿਪਟੀ ਕਮਿਸ਼ਨਰ ਤੇ ਰਿਟਰਨਿੰਗ ਅਫ਼ਸਰ ਪਰਨੀਤ ਸ਼ੇਰਗਿੱਲ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ ਜ਼ਿਕਰਯੋਗ ਹੈ ਕਿ ਅੱਜ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਦੂਸਰੇ ਦਿਨ ਇਕੋ ਉਮੀਦਵਾਰ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ