JALANDHAR WEATHER

ਕਾਂਗਰਸ ਤੇ ਸਪਾ ਭਾਜਪਾ ਦੇ ਅਕਸ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ - ਅਮਿਤ ਸ਼ਾਹ

ਉੱਤਰ ਪ੍ਰਦੇਸ਼, 8 ਮਈ-ਲਖੀਮਪੁਰ ਖੇੜੀ ਵਿਚ ਇਕ ਜਨਸਭਾ ਨੂੰ ਸੰਬੋਧਨ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕਾਂਗਰਸ ਪਾਰਟੀ, ਸਮਾਜਵਾਦੀ ਪਾਰਟੀ ਅਤੇ ਬਸਪਾ, ਪੀ.ਐਮ. ਨਰਿੰਦਰ ਮੋਦੀ ਅਤੇ ਬੀ.ਜੇ.ਪੀ. ਦੇ ਅਕਸ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਹ ਕਹਿ ਰਹੇ ਹਨ ਕਿ ਜੇਕਰ ਤੁਸੀਂ 400 ਸੀਟਾਂ ਦੇ ਦਿਓਗੇ। ਭਾਜਪਾ ਇਸ ਗੈਰ-ਸੰਵਿਧਾਨਕ ਮੁਸਲਿਮ ਰਿਜ਼ਰਵੇਸ਼ਨ ਨੂੰ ਹਟਾ ਕੇ ਪਛੜੀਆਂ ਸ਼੍ਰੇਣੀਆਂ ਨੂੰ ਦੇ ਦੇਵੇਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ