JALANDHAR WEATHER

ਹਵਾਬਾਜ਼ੀ ਮੰਤਰਾਲੇ ਨੇ ਉਡਾਣਾਂ ਰੱਦ ਕਰਨ ਬਾਰੇ ਏਅਰ ਇੰਡੀਆ ਐਕਸਪ੍ਰੈਸ ਤੋਂ ਮੰਗੀ ਰਿਪੋਰਟ

ਨਵੀਂ ਦਿੱਲੀ, 8 ਮਈ- ਹਵਾਬਾਜ਼ੀ ਮੰਤਰਾਲੇ (ਐਮ.ਓ.ਸੀ.ਏ.) ਨੇ ਏਅਰ ਇੰਡੀਆ ਐਕਸਪ੍ਰੈਸ ਤੋਂ ਉਡਾਣਾਂ ਰੱਦ ਕਰਨ ਬਾਰੇ ਰਿਪੋਰਟ ਤਲਬ ਕੀਤੀ ਹੈ ਅਤੇ ਉਨ੍ਹਾਂ ਨੂੰ ਤੁਰੰਤ ਮੁੱਦਿਆਂ ਨੂੰ ਹੱਲ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਡੀ.ਜੀ.ਸੀ.ਏ. ਦੇ ਨਿਯਮਾਂ ਅਨੁਸਾਰ ਯਾਤਰੀਆਂ ਨੂੰ ਸਹੂਲਤਾਂ ਯਕੀਨੀ ਬਣਾਉਣ ਦੀ ਸਲਾਹ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ