JALANDHAR WEATHER

ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਨਵੀਂ ਦਿੱਲੀ, 8 ਮਈ-ਸੈਮ ਪਿਤਰੋਦਾ ਨੇ ਨਸਲੀ ਟਿੱਪਣੀ ਦੇ ਵਿਵਾਦ ਦਰਮਿਆਨ ਇੰਡੀਅਨ ਓਵਰਸੀਜ਼ ਕਾਂਗਰਸ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ, ਜਿਸ ਤੋਂ ਬਾਅਦ ਵਿਰੋਧੀਆਂ ਨੇ ਉਨ੍ਹਾਂ ਨੂੰ ਘੇਰ ਲਿਆ ਸੀ। ਕਾਂਗਰਸ ਪ੍ਰਧਾਨ ਨੇ ਉਨ੍ਹਾਂ ਦੇ ਫੈਸਲੇ ਨੂੰ ਸਵੀਕਾਰ ਕਰ ਲਿਆ ਹੈ। ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਇਸ ਬਾਰੇ ਦੱਸਿਆ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ