JALANDHAR WEATHER

ਏਅਰ ਇੰਡੀਆ ਐਕਸਪ੍ਰੈਸ ਨੇ 25 ਕੈਬਿਨ ਕਰੂ ਮੈਂਬਰਾਂ ਨੂੰ ਕੀਤੇ ਮੁਅੱਤਲੀ ਪੱਤਰ ਜਾਰੀ

ਨਵੀਂ ਦਿੱਲੀ, 9 ਮਈ- ਏਅਰ ਇੰਡੀਆ ਐਕਸਪ੍ਰੈਸ ਦੇ ਸੂਤਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਏਅਰਲਾਈਨ ਨੇ ਲਗਭਗ 25 ਕੈਬਿਨ ਕਰੂ ਮੈਂਬਰਾਂ ਨੂੰ ਮੁਅੱਤਲੀ ਪੱਤਰ ਜਾਰੀ ਕੀਤੇ ਹਨ, ਜਿਨ੍ਹਾਂ ਨੇ ਬਿਮਾਰ ਹੋਣ ਦੀ ਰਿਪੋਰਟ ਕੀਤੀ, ਜਿਸ ਕਾਰਨ 90 ਤੋਂ ਵੱਧ ਉਡਾਣਾਂ ਨੂੰ ਰੱਦ ਕਰਨਾ ਪਿਆ ਸੀ। ਉਨ੍ਹਾਂ ਨੇ ਅੱਗੇ ਕਿਹਾ ਕਿ ਟਾਟਾ ਸਮੂਹ ਦੀ ਮਲਕੀਅਤ ਵਾਲੀ ਏਅਰਲਾਈਨ ਨੇ ਬਿਮਾਰ ਹੋਣ ਦੀ ਰਿਪੋਰਟ ਕਰਨ ਵਾਲੇ ਬਾਕੀ ਕੈਬਿਨ ਕਰੂ ਮੈਂਬਰਾਂ ਨੂੰ ਵੀਰਵਾਰ ਸ਼ਾਮ 4 ਵਜੇ ਤੱਕ ਡਿਊਟੀ ’ਤੇ ਵਾਪਸ ਆਉਣ ਜਾਂ ਨੌਕਰੀ ਤੋਂ ਬਰਖ਼ਾਸਤ ਕਰਨ ਦਾ ਅਲਟੀਮੇਟਮ ਦਿੱਤਾ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ