JALANDHAR WEATHER

ਕਣਕ ਦੀ ਚੁਕਾਈ ਨਾ ਹੋਣ ਕਾਰਨ ਫਿਰੋਜ਼ਪੁਰ-ਫਾਜ਼ਿਲਕਾ ਕੌਮੀ ਮਾਰਗ ਕੀਤਾ ਜਾਮ

ਮਮਦੋਟ, 9 ਮਈ (ਰਾਜਿੰਦਰ ਸਿੰਘ ਹਾਂਡਾ)-ਸਰਕਾਰੀ ਖਰੀਦ ਏਜੰਸੀਆਂ ਵਲੋਂ ਖਰੀਦ ਕੀਤੀ ਕਣਕ ਦੀ ਅਨਾਜ ਮੰਡੀ ਲੱਖੋਕੇ ਬਹਿਰਾਮ ਵਿਚੋਂ ਚੁਕਵਾਈ ਨਾ ਹੋਣ ਕਾਰਨ ਦੁਖੀ ਆੜ੍ਹਤੀਆਂ ਤੇ ਮਜ਼ਦੂਰਾਂ ਵਲੋਂ ਫਿਰੋਜ਼ਪੁਰ-ਫਾਜ਼ਿਲਕਾ ਕੌਮੀ ਮਾਰਗ ਜਾਮ ਕਰਦਿਆਂ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ