JALANDHAR WEATHER

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਗਰੁੱਪ ਅਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਭਾਜਪਾ ਆਗੂ ਬੋਨੀ ਅਜਨਾਲਾ ਦਾ ਵਿਰੋਧ

ਗੱਗੋਮਾਹਲ, 9 ਮਈ (ਬਲਵਿੰਦਰ ਸਿੰਘ ਸੰਧੂ)-ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਦੇ ਹੱਕ ਵਿੱ ਪਿੰਡ ਥੋਬਾ ਵਿਖੇ ਚੋਣ ਪ੍ਰਚਾਰ ਕਰਨ ਪਹੁੰਚੇ ਭਾਜਪਾ ਓ.ਬੀ.ਸੀ ਮੋਰਚਾ ਦੇ ਸੂਬਾ ਪ੍ਰਧਾਨ ਤੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਦਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਗਰੁੱਪ ਅਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਜੋਰਦਾਰ ਵਿਰੋਧ ਕੀਤਾ ਗਿAw[

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ