JALANDHAR WEATHER

ਅਸੀਂ ਆਪਣੇ ਕੰਮਾਂ ਦੇ ਆਧਾਰ 'ਤੇ ਲੋਕ ਸਭਾ ਦੀਆਂ ਚਾਰੋਂ ਸੀਟਾਂ ਜਿੱਤਾਂਗੇ- ਸੁਖਵਿੰਦਰ ਸਿੰਘ ਸੁੱਖੂ

ਹਿਮਾਚਲ ਪ੍ਰਦੇਸ਼, 9 ਮਈ-ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਪਿਛਲੇ 15 ਮਹੀਨਿਆਂ ਵਿਚ ਸਾਡੀ ਸਰਕਾਰ ਨੇ ਸੂਬੇ ਦੇ ਲੋਕਾਂ ਦੀ ਬਿਹਤਰੀ ਲਈ ਫੈਸਲੇ ਲਏ ਹਨ ਅਤੇ ਅਸੀਂ ਆਪਣੇ ਕੰਮਾਂ ਦੇ ਆਧਾਰ 'ਤੇ ਵੋਟਾਂ ਮੰਗ ਰਹੇ ਹਾਂ। ਮੈਨੂੰ ਉਮੀਦ ਹੈ ਕਿ ਅਸੀਂ ਸਾਰੀਆਂ 4 ਲੋਕ ਸਭਾ ਸੀਟਾਂ ਜਿੱਤਾਂਗੇ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ