JALANDHAR WEATHER

ਪੀ.ਐਮ. ਨਰਿੰਦਰ ਮੋਦੀ ਨੇ 10 ਸਾਲਾਂ 'ਚ ਵਿਕਾਸ ਦੀ ਰਾਜਨੀਤੀ ਨੂੰ ਅੱਗੇ ਵਧਾਇਆ - ਜੇ.ਪੀ. ਨੱਢਾ

ਚਿਤਰਕੂਟ, (ਮੱਧ ਪ੍ਰਦੇਸ਼), 9 ਮਈ-ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਨੇ ਜਨ ਸਭਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ 10 ਸਾਲ ਪਹਿਲਾਂ ਭਾਰਤ ਦੇ ਆਮ ਆਦਮੀ ਦੇ ਦਿਮਾਗ 'ਚ ਇਹ ਗੱਲ ਪੱਕੀ ਹੋਈ ਸੀ ਕਿ ਹੁਣ ਕੁਝ ਨਹੀਂ ਬਦਲਣਾ ਹੈ। ਇਥੇ ਬੇਈਮਾਨੀ ਹੈ ਪਰ ਪ੍ਰਧਾਨ ਮੰਤਰੀ ਮੋਦੀ ਦੇ ਆਉਣ ਤੋਂ ਬਾਅਦ ਭਾਰਤ ਦੀ ਰਾਜਨੀਤੀ ਵਿਚ ਸਭ ਕੁਝ ਬਦਲ ਗਿਆ। ਪ੍ਰਧਾਨ ਮੰਤਰੀ ਮੋਦੀ ਨੇ 10 ਸਾਲਾਂ 'ਚ ਵਿਕਾਸ ਦੀ ਰਾਜਨੀਤੀ ਨੂੰ ਅੱਗੇ ਵਧਾਇਆ ਅਤੇ 'ਸਬਕਾ ਸਾਥ ਸਬਕਾ ਵਿਕਾਸ' ਦਾ ਮੰਤਰ ਰੱਖਿਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ