JALANDHAR WEATHER

2 ਅੰਤਰਰਾਜੀ ਤਸਕਰ ਹਥਿਆਰਾਂ ਸਮੇਤ ਗ੍ਰਿਫਤਾਰ

ਚੰਡੀਗੜ੍ਹ, 9 ਮਈ-ਪੰਜਾਬ ਦੀ ਕਾਊਂਟਰ ਇੰਟੈਲੀਜੈਂਸ ਜਲੰਧਰ ਟੀਮ ਨੇ ਖੁਫੀਆ ਜਾਣਕਾਰੀ 'ਤੇ ਆਧਾਰਿਤ ਕਾਰਵਾਈ ਕਰਦਿਆਂ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਕੇ 2 ਤਸਕਰਾਂ ਨੂੰ 6 ਗੈਰ-ਕਾਨੂੰਨੀ ਪਿਸਤੌਲਾਂ ਅਤੇ 7 ਮੈਗਜ਼ੀਨਾਂ ਸਮੇਤ ਗ੍ਰਿਫਤਾਰ ਕੀਤਾ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਨ੍ਹਾਂ ਨੇ ਪਿਛਲੇ 6 ਮਹੀਨਿਆਂ ਵਿਚ ਹਥਿਆਰਾਂ ਦੀਆਂ 4 ਵੱਡੀਆਂ ਖੇਪਾਂ ਖਰੀਦੀਆਂ ਸਨ। ਡੀ.ਜੀ.ਪੀ. ਪੰਜਾਬ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ