JALANDHAR WEATHER

ਸ਼ੁਰੂ ਹੋਈ ਏਅਰ ਇੰਡੀਆ ਐਕਸਪ੍ਰੈਸ ਯੂਨੀਅਨ ਅਤੇ ਮੈਨੇਜਮੈਂਟ ਦੀ ਮੀਟਿੰਗ

ਨਵੀਂ ਦਿੱਲੀ, 9 ਮਈ- ਏਅਰ ਇੰਡੀਆ ਐਕਸਪ੍ਰੈਸ ਯੂਨੀਅਨ ਅਤੇ ਮੈਨੇਜਮੈਂਟ ਦੀ ਮੀਟਿੰਗ ਅੱਜ ਦਿੱਲੀ ਦੇ ਦਵਾਰਕਾ ਸਥਿਤ ਮੁੱਖ ਕਿਰਤ ਕਮਿਸ਼ਨਰ ਦੇ ਦਫ਼ਤਰ ਵਿਖੇ ਹੋ ਰਹੀ ਹੈ। ਏਅਰ ਇੰਡੀਆ ਪ੍ਰਬੰਧਨ ਦੇ ਮੁੱਖ ਮਨੁੱਖੀ ਸਰੋਤ ਅਧਿਕਾਰੀ (ਸੀ.ਐਚ.ਆਰ.ਓ.) ਅੱਜ ਮੀਟਿੰਗ ਵਿਚ ਸ਼ਾਮਿਲ ਹੋ ਰਹੇ ਹਨ। ਚਾਲਕ ਦਲ ਦੇ ਮੈਂਬਰਾਂ ਵਲੋਂ ਛੁੱਟੀ ਕਾਰਨ 85 ਤੋਂ ਵੱਧ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ