JALANDHAR WEATHER

ਕਾਂਗਰਸ ਨੇ ਹਮੇਸ਼ਾ ਸਮਾਜ ਨੂੰ ਧਰਮ ਦੇ ਆਧਾਰ 'ਤੇ ਵੰਡਣ ਦੀ ਕੋਸ਼ਿਸ਼ ਕੀਤੀ - ਸਮ੍ਰਿਤੀ ਇਰਾਨੀ

ਨਵੀਂ ਦਿੱਲੀ, 9 ਮਈ-ਆਬਾਦੀ 'ਤੇ ਪ੍ਰਧਾਨ ਮੰਤਰੀ ਦੀ ਆਰਥਿਕ ਸਲਾਹਕਾਰ ਕੌਂਸਲ ਦੀ ਰਿਪੋਰਟ 'ਤੇ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਕਿਹਾ ਕਿ ਭਾਰਤ ਵਿਚ ਇਹ ਕਾਂਗਰਸ ਦੀ ਵਿਰਾਸਤ ਰਹੀ ਹੈ। ਹਿੰਦੂ ਭਾਈਚਾਰੇ ਨੂੰ ਹਮੇਸ਼ਾ ਤੰਗ ਕੀਤਾ ਗਿਆ ਤੇ ਸਨਾਤਨ ਧਰਮ ਦਾ ਅਪਮਾਨ ਕੀਤਾ ਗਿਆ। ਰਿਪੋਰਟ ਦਰਸਾਉਂਦੀ ਹੈ ਕਿ ਕਿਵੇਂ ਬੇਇਨਸਾਫ਼ੀ ਹੋਈ ਹੈ। ਸਾਡੇ ਸਮਾਜ ਨੂੰ ਧਰਮ ਦੇ ਆਧਾਰ 'ਤੇ ਵੰਡਣ ਦੀ ਕੋਸ਼ਿਸ਼ ਕੀਤੀ ਗਈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ