JALANDHAR WEATHER

ਹੰਡਿਆਇਆ ਵਿਖੇ ‘ਪੰਜਾਬ ਬਚਾਓ ਯਾਤਰਾ’ ਦਾ ਭਰਵਾਂ ਸਵਾਗਤ

ਹੰਡਿਆਇਆ, 9 ਮਈ (ਗੁਰਜੀਤ ਸਿੰਘ ਖੁੱਡੀ) - ਸ਼੍ਰੋਮਣੀ ਅਕਾਲੀ ਦਲ ਵਲੋਂ ਸ਼ੁਰੂ ਕੀਤੀ ‘ਪੰਜਾਬ ਬਚਾਓ ਯਾਤਰਾ’ ਦਾ ਹੰਡਿਆਇਆ ਵਿਖੇ ਪੁੱਜਣ 'ਤੇ ਭਰਵਾਂ ਸਵਾਗਤ ਕੀਤਾ ਗਿਆ। ਹਲਕਾ ਬਰਨਾਲਾ ਦੇ ਇੰਚਾਰਜ ਕੁਲਵੰਤ ਸਿੰਘ ਕੀਤੂ ਦੀ ਅਗਵਾਈ ਵਿਚ ਆਗੂਆਂ ਤੇ ਵਰਕਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦਾ ਫੁੱਲਾਂ ਦੀ ਵਰਖਾ ਕਰ ਕੇ ਨਿੱਘਾ ਸਵਾਗਤ ਕੀਤਾ । ਇਸ ਮੌਕੇ ਲੋਕ ਸਭਾ ਹਲਕਾ ਸੰਗਰੂਰ ਦੇ ਉਮੀਦਵਾਰ ਐਡਵੋਕੇਟ ਇਕਬਾਲ ਸਿੰਘ ਝੂੰਦਾਂ , ਜਥੇਦਾਰ ਪਰਮਜੀਤ ਸਿੰਘ ਖਾਲਸਾ, ਯਾਦਵਿੰਦਰ ਸਿੰਘ ਬਿੱਟੂ ਦੀਵਾਨਾ,ਐਡ. ਰੁਪਿੰਦਰ ਸਿੰਘ ਸੰਧੂ ,ਬੀਬੀ ਜਸਵਿੰਦਰ ਕੌਰ ਸ਼ੇਰਗਿੱਲ ਆਦਿ ਸਮੇਤ ਵੱਡੀ ਗਿਣਤੀ ਵਿਚ ਆਗੂ ਤੇ ਵਰਕਰ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ