JALANDHAR WEATHER

ਅਰਵਿੰਦ ਕੇਜਰੀਵਾਲ ਨੂੰ 1 ਜੂਨ ਤੱਕ ਮਿਲੀ ਅੰਤਰਿਮ ਜ਼ਮਾਨਤ

ਨਵੀਂ ਦਿੱਲੀ, 10 ਮਈ- ਦਿੱਲੀ ਆਬਕਾਰੀ ਨੀਤੀ ਕੇਸ ਵਿਚ ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦੇਣ ਦਾ ਹੁਕਮ ਦੇ ਦਿੱਤਾ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ 2 ਜੂਨ ਨੂੰ ਸਰੈਂਡਰ ਕਰਨਾ ਪਵੇਗਾ।  ਹਾਲਾਂਕਿ ਅਰਵਿੰਦ ਕੇਜਰੀਵਾਲ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਮਨੂੰ ਸਿੰਘਵੀ ਨੇ ਅੰਤਰਿਮ ਜ਼ਮਾਨਤ ਨੂੰ ਨਤੀਜਿਆਂ ਵਾਲੇ ਦਿਨ 4 ਜੂਨ ਤੱਕ ਵਧਾਉਣ ਲਈ ਬੇਨਤੀ ਕੀਤੀ ਸੀ, ਜਿਸ ਨੂੰ ਸੁਪਰੀਮ ਕੋਰਟ ਵਲੋਂ ਰੱਦ ਕਰ ਦਿੱਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ