JALANDHAR WEATHER

ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਤੋਂ ਦਾਖ਼ਲ ਕੀਤੇ ਨਾਮਜ਼ਦਗੀ ਪੱਤਰ

 ਖਡੂਰ ਸਾਹਿਬ, 10 ਮਈ- ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ, ਜੋ ਕਿ ਡਿਬੜੂਗੜ੍ਹ ਜੇਲ੍ਹ ਵਿਚ ਬੰਦ ਹਨ, ਨੇ ਅੱਜ ਆ ਰਹੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ। ਅੰਮ੍ਰਿਤਪਾਲ ਸਿੰਘ ਵਲੋਂ ਜੇਲ੍ਹ ਤੋਂ ਹੀ ਇਹ ਕਾਗਜ਼ ਦਾਖ਼ਲ ਕੀਤੇ ਗਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ