JALANDHAR WEATHER

ਮੈਂ ਚਾਹੁੰਦਾ ਹਾਂ ਕਿ ਭਾਰਤ ਦੱਖਣ ਪੂਰਬੀ ਏਸ਼ੀਆ ਦੀ ਰਾਜਧਾਨੀ ਬਣੇ- ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ ,10 ਮਈ (ਏਐਨਆਈ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜ਼ਾਹਰ ਕੀਤਾ ਕਿ ਉਹ ਭਾਰਤ ਨੂੰ ਦੱਖਣ ਪੂਰਬੀ ਏਸ਼ੀਆ ਦੀ ਰਾਜਧਾਨੀ ਬਣਾਉਣਾ ਚਾਹੁੰਦੇ ਹਨ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਭਾਰਤ ਦੀ ਤਰੱਕੀ ਨੂੰ ਕਿਸੇ ਲਈ ਕੋਈ ਖ਼ਤਰਾ ਨਹੀਂ ਹੈ। ਇਸ ਮੌਕੇ ਉਨ੍ਹਾਂ ਨੇ ਭਾਰਤ ਲਈ ਆਪਣਾ ਵਿਜ਼ਨ ਸਾਂਝਾ ਕੀਤਾ ਅਤੇ ਪੁੱਛਿਆ ਕਿ ਭਾਰਤ ਦੱਖਣੀ ਪੂਰਬੀ ਏਸ਼ੀਆ ਦੀ ਰਾਜਧਾਨੀ ਕਿਉਂ ਨਹੀਂ ਹੋ ਸਕਦਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ