JALANDHAR WEATHER

ਗੁਰਜੀਤ ਸਿੰਘ ਔਜਲਾ ਦੀ ਰੈਲੀ ਦੇ ਬਾਹਰ ਪੁਰਾਣੀ ਰੰਜਿਸ਼ ਤਹਿਤ ਨੌਜਵਾਨ ਤੇ ਚਲਾਈ ਗੋਲੀ

ਅਜਨਾਲਾ, 18 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਦੇ ਨਜ਼ਦੀਕ ਅੱਜ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿਚ ਕੀਤੀ ਜਾ ਰਹੀ ਰੈਲੀ ਦੇ ਬਾਹਰ ਪੁਰਾਣੀ ਰੰਜਿਸ਼ ਤਹਿਤ ਕੁਝ ਨੌਜਵਾਨਾਂ ਵਲੋਂ ਇਕ ਨੌਜਵਾਨ ਤੇ ਗੋਲੀ ਚਲਾ ਦਿੱਤੀ, ਜਿਸ ਕਾਰਨ ਉਗਰ ਔਲਖ ਵਾਸੀ ਨੌਜਵਾਨ ਲਵਲੀ ਕੁਮਾਰ ਜ਼ਖਮੀ ਹੋ ਗਿਆ ਥਾਣਾ ਅਜਨਾਲਾ ਦੇ ਐਸ.ਐਚ.ਓ ਬਲਬੀਰ ਸਿੰਘ ਵਲੋਂ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ