ਮੌਸਮ ਵਿਭਾਗ ਵਲੋਂ ਤਾਮਿਲਨਾਡੂ ਦੇ ਦੱਖਣੀ ਜ਼ਿਲ੍ਹਿਆਂ ਵਿਚ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ
ਚੇਨਈ, 19 ਮਈ - ਮੌਸਮ ਵਿਭਾਗ ਨੇ ਤਾਮਿਲਨਾਡੂ ਦੇ ਦੱਖਣੀ ਜ਼ਿਲ੍ਹਿਆਂ ਵਿਚ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਹੈ।