JALANDHAR WEATHER

ਵਿਭਵ ਨੂੰ ਲਿਆਂਦਾ ਗਿਆ ਮੁੰਬਈ ਤੋਂ ਦਿੱਲੀ ਵਾਪਸ

ਨਵੀਂ ਦਿੱਲੀ, 22 ਮਈ- ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ ਵਿਚ ਦਿੱਲੀ ਪੁਲਿਸ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਵਿਭਵ ਕੁਮਾਰ ਨੂੰ ਮੁੰਬਈ ਤੋਂ ਦਿੱਲੀ ਵਾਪਸ ਲੈ ਆਈ ਹੈ। ਜਾਣਕਾਰੀ ਅਨੁਸਾਰ ਮੁੰਬਈ ਵਿਚ ਦਿੱਲੀ ਪੁਲਿਸ ਦੁਆਰਾ ਉਸ ਨੂੰ 3 ਸਥਾਨਾਂ ’ਤੇ ਲਿਜਾਇਆ ਗਿਆ ਅਤੇ ਸਾਰੇ 3 ਸਥਾਨਾਂ ’ਤੇ ਉਸ ਦੇ ਫੋਨ ਦੀ ਲੋਕੇਸ਼ਨ ਨੂੰ ਟਰੈਕ ਕੀਤਾ ਗਿਆ। ਪੁਲਿਸ ਵਲੋਂ ਕੁਝ ਲੋਕਾਂ ਦੇ ਬਿਆਨ ਵੀ ਦਰਜ ਕੀਤੇ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ