JALANDHAR WEATHER

ਹਿਮਾਚਲ ਪ੍ਰਦੇਸ਼ 'ਚ ਹੋਵੇਗਾ ਪ੍ਰਧਾਨ ਮੰਤਰੀ ਮੋਦੀ ਦਾ ਰੈਲੀ ਪ੍ਰੋਗਰਾਮ

ਮੰਡੀ, 22 ਮਈ-ਹਿਮਾਚਲ ਪ੍ਰਦੇਸ਼ ਵਿਚ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਨੂੰ ਲੈ ਕੇ ਸਾਬਕਾ ਸੀ.ਐਮ.ਜੈ ਰਾਮ ਠਾਕੁਰ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਦਾ ਇਥੇ 24 ਮਈ ਨੂੰ ਰੈਲੀ ਪ੍ਰੋਗਰਾਮ ਹੈ।ਲੋਕਾਂ ਵਿਚ ਭਾਰੀ ਉਤਸ਼ਾਹ ਹੈ। ਸਾਡੀਆਂ ਤਿਆਰੀਆਂ ਪੂਰੇ ਜ਼ੋਰਾਂ 'ਤੇ ਹਨ। ਇੱਥੋਂ ਦੇ ਲੋਕ ਬੜੇ ਉਤਸ਼ਾਹ ਨਾਲ ਭਾਜਪਾ ਨੂੰ ਵੋਟ ਪਾਉਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ