JALANDHAR WEATHER

ਭਾਰਤੀ ਰਿਜ਼ਰਵ ਬੈਂਕ ਦੇ ਕੇਂਦਰੀ ਨਿਰਦੇਸ਼ਕ ਬੋਰਡ ਦੀ ਹੋਈ 608ਵੀਂ ਮੀਟਿੰਗ

ਮਹਾਰਾਸ਼ਟਰ, 22 ਮਈ- ਭਾਰਤੀ ਰਿਜ਼ਰਵ ਬੈਂਕ ਦੇ ਕੇਂਦਰੀ ਨਿਰਦੇਸ਼ਕ ਬੋਰਡ ਦੀ 608ਵੀਂ ਮੀਟਿੰਗ ਅੱਜ ਮੁੰਬਈ ਵਿਚ ਆਰ.ਬੀ.ਆਈ. ਗਵਰਨਰ ਸ਼ਕਤੀਕਾਂਤ ਦਾਸ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਬੋਰਡ ਨੇ ਗਲੋਬਲ ਅਤੇ ਘਰੇਲੂ ਆਰਥਿਕ ਸਥਿਤੀ ਦੀ ਸਮੀਖਿਆ ਕੀਤੀ। ਇਸ ਦੇ ਨਾਲ ਹੀ ਬੋਰਡ ਨੇ ਅਪ੍ਰੈਲ 2023 - ਮਾਰਚ 2024 ਦੇ ਦੌਰਾਨ ਰਿਜ਼ਰਵ ਬੈਂਕ ਦੇ ਕੰਮਕਾਜ ’ਤੇ ਵੀ ਚਰਚਾ ਕੀਤੀ ਅਤੇ ਸਾਲ 2023-24 ਲਈ ਰਿਜ਼ਰਵ ਬੈਂਕ ਦੀ ਸਾਲਾਨਾ ਰਿਪੋਰਟ ਅਤੇ ਵਿੱਤੀ ਸਟੇਟਮੈਂਟਾਂ ਨੂੰ ਮਨਜ਼ੂਰੀ ਦਿੱਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ