JALANDHAR WEATHER

ਅਸੀ ਡਾ. ਬਰਜਿੰਦਰ ਸਿੰਘ ਹਮਦਰਦ ਦੇ ਨਾਲ ਹਾਂ-ਚਰਨਜੀਤ ਸਿੰਘ ਚੰਨੀ

ਚੰਡੀਗੜ੍ਹ, 22 ਮਈ- ਕਾਂਗਰਾਸ ਆਗੂ ਚਰਨਜੀਤ ਸਿੰਘ ਚੰਨੀ ਨੇ ਟਵੀਟ ਕਰ ਕਿਹਾ ਕਿ ਭਗਵੰਤ ਮਾਨ ‘ਅਜੀਤ’ ਅਖ਼ਬਾਰ ਦੇ ਮੁਖੀ ਡਾ. ਬਰਜਿੰਦਰ ਸਿੰਘ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕਰਕੇ ਲੋਕਤੰਤਰ ਦੇ ਚੌਥੇ ਥੰਮ ਦੀ ਆਵਾਜ਼ ਨੂੰ ਦਬਾ ਰਹੇ ਹਨ, ਕਿਉਂਕਿ ਡਾ. ਹਮਦਰਦ ਨੇ ‘ਆਪ’ ਦੀਆਂ ਮੰਗਾਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਦੇ ਨਾਲ ਹੀ ਚਰਨਜੀਤ ਸਿੰਘ ਚੰਨੀ ਨੇ ਇਸ ਨੂੰ ਪ੍ਰੈਸ ਦੇ ਆਜ਼ਾਦੀ ’ਤੇ ਵੀ ਸਿੱਧਾ ਹਮਲਾ ਕਰਾਰ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ