JALANDHAR WEATHER

ਸਰਕਾਰ ਦੀਆਂ ਧੱਕੇਸ਼ਾਹੀਆਂ ਦਾ ਮੂੰਹ ਤੋੜਵਾਂ ਜਵਾਬ ਦੇਵਾਂਗੇ- ਭਾਈ ਗਰੇਵਾਲ

ਜਗਰਾਉਂ 22 ਮਈ (ਕੁਲਦੀਪ ਸਿੰਘ ਲੋਹਟ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਤੇ ਸਿੱਖ ਸਟੂਡੈਂਟਸ ਫੈਡਰੇਸ਼ਨ (ਗਰੇਵਾਲ) ਦੇ ਪ੍ਰਧਾਨ ਨੇ ਜਾਰੀ ਇਕ ਪ੍ਰੈਸ ਬਿਆਨ ਵਿਚ ਕਿਹਾ ਕਿ ਰੋਜ਼ਾਨਾ ਅਜੀਤ ਪੰਜਾਬ ਤੇ ਪੰਜਾਬੀਅਤ ਦਾ ਚਾਨਣ ਮੁਨਾਰਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਬੱਚਾ-ਬੱਚਾ ਸ. ਬਰਜਿੰਦਰ ਸਿੰਘ ਹਮਦਰਦ ਦੇ ਨਾਲ ਚੱਟਾਨ ਵਾਂਗ ਖੜ੍ਹਾ ਹੈ ਤੇ ਸਰਕਾਰ ਦੀਆਂ ਧੱਕੇਸ਼ਾਹੀਆਂ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਲੋਂ ਬੁਖਲਾਹਟ ਵਿਚ ਆ ਕੇ ਚੁੱਕਿਆ ਗਿਆ ਇਹ ਕਦਮ ਨਿੰਦਣਯੋਗ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ